Acts 15:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਭਰਾਵੋ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਹ ਸੁਣਿਆ ਹੈ ਕਿ ਸਾਡੇ ਵਿੱਚੋਂ ਕੁਝ ਲੋਕ ਗਏ ਅਤੇ ਆਪਣੀਆਂ ਗੱਲਾਂ ਨਾਲ ਤੁਹਾਨੂੰ ਭਰਮਾਇਆ ਅਤੇ ਪਰੇਸ਼ਾਨ ਕੀਤਾ ਹੈ । ਪਰ ਅਸੀਂ ਉਹਨਾਂ ਨੂੰ ਇਸ ਤਰ੍ਹਾਂ ਦੀ ਕੋਈ ਆਗਿਆ ਨਹੀਂ ਦਿੱਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਸਾਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਘਬਰਾ ਦਿੱਤਾ ਪਰ ਅਸਾਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ
Punjabi ERV
ਪਿਆਰੇ ਭਰਾਵੋ, ਸਾਨੂੰ ਪਤਾ ਲਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اساں سُنیا پئی ساڈے وِچوں کئیاں جا کے گلّاں نال تُہانوں گھبرا دِتّا۔ تے تُہاڈے دِلاں نُوں وگاڑیا پر اساں اوہناں نُوں حُکم نئیں سی دِتّا۔
Punjabi Standard Bible (Punjabi Standard Bible) 2023
ਅਸੀਂ ਸੁਣਿਆ ਹੈ ਕਿ ਸਾਡੇ ਵਿੱਚੋਂ ਕੁਝ ਲੋਕਾਂ ਨੇ ਜਿਨ੍ਹਾਂ ਨੂੰ ਅਸੀਂ ਕੋਈ ਆਗਿਆ ਨਹੀਂ ਦਿੱਤੀ, ਉੱਥੇ ਆ ਕੇ ਆਪਣੀਆਂ ਗੱਲਾਂ ਨਾਲ ਤੁਹਾਨੂੰ ਘਬਰਾ ਦਿੱਤਾ ਅਤੇ ਤੁਹਾਡੇ ਮਨਾਂ ਨੂੰ ਡਾਵਾਂਡੋਲ ਕਰ ਦਿੱਤਾ ਹੈ।