Acts 15:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸੀਂ ਸਾਰਿਆਂ ਨੇ ਇੱਕ ਮਨ ਹੋ ਕੇ ਫ਼ੈਸਲਾ ਕੀਤਾ ਹੈ ਕਿ ਕੁਝ ਆਦਮੀਆਂ ਨੂੰ ਚੁਣੀਏ ਅਤੇ ਉਹਨਾਂ ਨੂੰ ਪਿਆਰੇ ਬਰਨਾਬਾਸ ਅਤੇ ਪੌਲੂਸ ਦੇ ਨਾਲ ਤੁਹਾਡੇ ਕੋਲ ਭੇਜੀਏ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਸਾਰੇ ਕੁਝ ਬੰਦਿਆਂ ਨੂੰ ਚੁਣ ਕੇ ਉਨ੍ਹਾਂ ਨੂੰ ਆਪਣੇ ਪਿਆਰੇ ਮਿੱਤਰ ਬਰਨਬਾਸ ਅਤੇ ਪੌਲੁਸ ਨਾਲ ਤੁਹਾਡੇ ਕੋਲ ਭੇਜਣ ਲਈ ਸਹਿਮਤ ਹੋਏ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਸਾਂ ਇੱਕ ਮਨ ਹੋ ਕੇ ਚੰਗਾ ਜਾਣਿਆ ਜੋ ਕਈਕੁ ਪੁਰਸ਼ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ
Punjabi ERV
ਅਸੀਂ ਸਾਰੇ ਇੱਕ ਸਾਥ ਇਕਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے اساں اِک دِل ہو کے ہَچھّا جانیا پئی کئی بندیاں نُوں چُن کے اپنے پیارے برنباس تے پَولُس دے نال۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਇੱਕ ਮਨ ਹੋ ਕੇ ਇਹ ਠੀਕ ਸਮਝਿਆ ਕਿ ਕੁਝ ਵਿਅਕਤੀਆਂ ਨੂੰ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ ਤੁਹਾਡੇ ਕੋਲ ਭੇਜੀਏ