Acts 15:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਅਰਪਿਤ ਕਰ ਦਿੱਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਦਮੀ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਅਜੇਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦੇ ਬਦਲੇ ਜੋਖੋਂ ਵਿੱਚ ਪਾ ਦਿੱਤੇ, ਤੁਹਾਡੇ ਕੋਲ ਘੱਲੀਏ
Punjabi ERV
ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے ایس قِسم دے بندے نیں جِنہاں اپنیاں جاناں نُوں ساڈے خُداوند یِسُوع مسِیح دے ناں اُتّے خطرے وِچ پا دِتّا۔ تُہاڈے کول گھلِئے۔
Punjabi Standard Bible (Punjabi Standard Bible) 2023
ਅਰਥਾਤ ਉਨ੍ਹਾਂ ਨੂੰ ਜਿਨ੍ਹਾਂ ਨੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੀ ਖਾਤਰ ਆਪਣੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾਇਆ ਹੈ।