Acts 15:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜ ਰਹੇ ਹਾਂ । ਉਹ ਆਪ ਤੁਹਾਨੂੰ ਇਹ ਸਾਰੀਆਂ ਗੱਲਾਂ ਦੱਸਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਯਹੂਦਾ ਅਤੇ ਸੀਲਾਸ ਨੂੰ ਤੁਹਾਡੇ ਕੋਲ ਭੇਜਣ ਲਈ ਚੁਣਿਆ ਹੈ। ਉਹ ਤੁਹਾਨੂੰ ਉਹੀ ਗੱਲਾਂ ਦੱਸਣਗੇ ਜੋ ਅਸੀਂ ਲਿਖ ਰਹੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਸਾਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪ ਏਹ ਗੱਲਾਂ ਜਬਾਨੀ ਭੀ ਦੱਸਣਗੇ
Punjabi ERV
ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اساں یہُوداہ تے سِیلاس نُوں گھلّیا اے۔ اوہ آپ ایہہ گلّاں مُنھ زبانی دسن گے۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ ਅਤੇ ਉਹ ਆਪ ਆਪਣੇ ਮੂੰਹੋਂ ਇਹ ਗੱਲਾਂ ਦੱਸਣਗੇ।