Acts 15:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਦਾ ਅਤੇ ਸਾਡਾ ਸਾਰਿਆਂ ਦਾ ਇਹ ਵਿਚਾਰ ਹੈ ਕਿ ਇਹਨਾਂ ਕੁਝ ਜ਼ਰੂਰੀ ਗੱਲਾਂ ਨੂੰ ਛੱਡ ਕੇ ਤੁਹਾਡੇ ਉੱਤੇ ਹੋਰ ਜ਼ਿਆਦਾ ਭਾਰ ਨਾ ਪਇਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਵਿੱਤਰ ਆਤਮਾ ਅਤੇ ਸਾਨੂੰ ਚੰਗਾ ਲੱਗਾ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ:
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਪਵਿੱਤ੍ਰ ਆਤਮਾ ਨੇ ਅਤੇ ਅਸਾਂ ਚੰਗਾ ਜਾਣਿਆ ਜੋ ਇਨ੍ਹਾਂ ਜਰੂਰੀ ਗੱਲਾਂ ਤੋਂ ਬਿਨਾ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
Punjabi ERV
ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋਡ਼ ਹੈ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پاک رُوح نُوں تے سانُوں چَنگا لگّا۔ پئی ایہناں ضرُوری گلّاں دے بِناں تُہاڈے اُتّے ہور کُجھ بھار نا پائیے۔
Punjabi Standard Bible (Punjabi Standard Bible) 2023
ਕਿਉਂਕਿ ਪਵਿੱਤਰ ਆਤਮਾ ਨੂੰ ਅਤੇ ਸਾਨੂੰ ਇਹ ਚੰਗਾ ਲੱਗਾ ਕਿ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਇਲਾਵਾ ਤੁਹਾਡੇ ਉੱਤੇ ਹੋਰ ਬੋਝ ਨਾ ਪਾਈਏ