Acts 15:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡ ਕੇ ਅੰਤਾਕਿਯਾ ਵੱਲ ਨੂੰ ਚੱਲੇ ਗਏ। ਉੱਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕੱਠ ਕਰਕੇ, ਉਨ੍ਹਾਂ ਨੂੰ ਇਹ ਚਿੱਠੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹ ਭੇਜੇ ਗਏ ਅੰਤਾਕਿਯਾ ਪਹੁੰਚੇ ਜਿੱਥੇ ਉਹਨਾਂ ਨੇ ਸਾਰੀ ਕਲੀਸਿਯਾ ਨੂੰ ਇਕੱਠਾ ਕਰ ਕੇ ਉਹ ਪੱਤਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਨ੍ਹਾਂ ਚਾਰ ਆਦਮੀਆਂ ਨੂੰ ਭੇਜ ਦਿੱਤਾ ਗਿਆ ਅਤੇ ਉਹ ਅੰਤਾਕਿਆ ਗਏ, ਜਿੱਥੇ ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਪੱਤਰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਵਿਦਿਆ ਹੋ ਕੇ ਅੰਤਾਕਿਯਾ ਨੂੰ ਆਏ ਅਰ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ
Punjabi ERV
ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕਠ ਕਰਕੇ, ਉਨ੍ਹਾਂ ਨੂੰ ਇਹ ਚਿਠੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ بھیجوا کے انطاکیہ نُوں آئے۔ تے جماعت نُوں اکٹّھیاں کر کے اوہناں نُوں چِٹّھی دِتّی۔
Punjabi Standard Bible (Punjabi Standard Bible) 2023
ਫਿਰ ਉਹ ਵਿਦਾ ਹੋ ਕੇ ਅੰਤਾਕਿਯਾ ਨੂੰ ਗਏ ਅਤੇ ਸੰਗਤ ਨੂੰ ਇਕੱਠੀ ਕਰਕੇ ਉਹ ਚਿੱਠੀ ਉਨ੍ਹਾਂ ਨੂੰ ਦਿੱਤੀ।