Acts 15:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਅਤੇ ਸੀਲਾਸ ਆਪ ਵੀ ਨਬੀ ਸਨ, ਇਸ ਲਈ ਉਹਨਾਂ ਨੇ ਵੀ ਬਹੁਤ ਸਾਰੇ ਵਚਨਾਂ ਦੁਆਰਾ ਭਰਾਵਾਂ ਦਾ ਉਤਸ਼ਾਹ ਵਧਾਇਆ ਅਤੇ ਉਹਨਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਾ ਅਤੇ ਸੀਲਾਸ, ਜੋ ਆਪ ਵੀ ਨਬੀ ਸਨ, ਉਨ੍ਹਾਂ ਨੇ ਭਰਾਵਾਂ ਨੂੰ ਉਤਸ਼ਾਹਿਤ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਬਹੁਤ ਸਾਰਿਆਂ ਗੱਲਾਂ ਨਾਲ ਉਪਦੇਸ਼ ਦੇ ਕੇ ਵਿਸ਼ਵਾਸ ਵਿੱਚ ਤਕੜੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾ ਅਰ ਸੀਲਾਸ ਨੇ ਜੋ ਆਪ ਭੀ ਨਬੀ ਸਨ ਭਾਈਆਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਤਕੜੇ ਕੀਤਾ
Punjabi ERV
ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕਡ਼ੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُوداہ تے سِیلاس نے کیوں جو اوہ وی نبی سن بھراواں نُوں بُہت سارِیاں گلّاں دی نصِیحت دے کے تگڑیاں کِیتا۔
Punjabi Standard Bible (Punjabi Standard Bible) 2023
ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਬਹੁਤ ਸਾਰੇ ਵਚਨਾਂ ਨਾਲ ਭਾਈਆਂ ਨੂੰ ਉਤਸ਼ਾਹਿਤ ਅਤੇ ਦ੍ਰਿੜ੍ਹ ਕੀਤਾ।