Acts 15:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਅਤੇ ਬਰਨਾਬਾਸ ਵੀ ਅੰਤਾਕਿਯਾ ਵਿੱਚ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਦਾ ਵਚਨ ਸਿਖਾਉਂਦੇ ਅਤੇ ਪ੍ਰਚਾਰ ਕਰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਆ ਵਿੱਚ ਹੀ ਰਹੇ, ਜਿੱਥੇ ਉਨ੍ਹਾਂ ਅਤੇ ਹੋਰ ਬਹੁਤ ਸਾਰਿਆਂ ਨੇ ਪ੍ਰਭੂ ਦੇ ਬਚਨ ਦੀ ਸਿੱਖਿਆ ਦਿੱਤੀ ਅਤੇ ਬਚਨ ਦਾ ਪ੍ਰਚਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੁ ਦਾ ਬਚਨ ਸਿਖਾਲਦੇ ਅਤੇ ਉਹ ਦੀ ਖੁਸ਼ ਖਬਰੀ ਸੁਣਾਉਂਦੇ ਸਨ।।
Punjabi ERV
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ ਖਬਰੀ ਬਾਰੇ ਸਿਖਾਇਆ ਅਤੇ ਪਰਚਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس تے برنباس انطاکیہ وِچ رہ گئے تے بتھیریاں ہورناں لوکاں سَنے خُداوند دے کلام دی تعلِیم تے خُوشخبری دیندے رہے۔
Punjabi Standard Bible (Punjabi Standard Bible) 2023
ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ ਅਤੇ ਹੋਰ ਬਹੁਤ ਸਾਰਿਆਂ ਨਾਲ ਮਿਲ ਕੇ ਪ੍ਰਭੂ ਦਾ ਵਚਨ ਸਿਖਾਉਂਦੇ ਅਤੇ ਪ੍ਰਚਾਰ ਕਰਦੇ ਰਹੇ।