Acts 15:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰਨਬਾਸ ਆਪਣੇ ਨਾਲ ਯਹੂੰਨਾ ਜੋ ਮਰਕੁਸ ਵੀ ਕਹਾਂਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਰਨਾਬਾਸ ਚਾਹੁੰਦਾ ਸੀ ਕਿ ਯੂਹੰਨਾ ਨੂੰ ਜੋ ਮਰਕੁਸ ਅਖਵਾਉਂਦਾ ਸੀ ਵੀ ਨਾਲ ਲੈ ਜਾਇਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਰਨਬਾਸ ਯੋਹਨ ਨੂੰ ਨਾਲ ਲੈ ਕੇ ਜਾਣਾ ਚਾਉਂਦਾ ਸੀ, ਜਿਸਨੂੰ ਮਾਰਕਸ ਦੇ ਨਾਮ ਨਾਲ ਵੀ ਬੁਲਾਇਆ, ਜਾਦਾਂ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਵੀ ਜਿਹੜਾ ਮਰਕੁਸ ਸਦਾਉਂਦਾ ਹੈ ਨਾਲ ਲੈ ਚੱਲੀਏ
Punjabi ERV
ਬਰਨਬਾਸ ਉਨ੍ਹਾਂ ਨਾਲ ਯੂਹੰਨਾ ਅਤੇ ਮਰਕੁਸ ਨੂੰ ਵੀ ਲੈਣਾ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے برنباس دی صلاح سی پئی یُوحنّا نُوں وی۔ جیہڑا مرقس اکھواؤندا اے۔ اپنے نال لے جاوے۔
Punjabi Standard Bible (Punjabi Standard Bible) 2023
ਬਰਨਬਾਸ ਯੂਹੰਨਾ ਨੂੰ ਵੀ ਜਿਹੜਾ ਮਰਕੁਸ ਕਹਾਉਂਦਾ ਹੈ, ਨਾਲ ਲਿਜਾਣਾ ਚਾਹੁੰਦਾ ਸੀ।