Acts 15:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪੌਲੂਸ ਨੇ ਸੋਚਿਆ ਕਿ ਇਹ ਠੀਕ ਨਹੀਂ ਹੈ ਕਿ ਜਿਸ ਆਦਮੀ ਨੇ ਉਹਨਾਂ ਦਾ ਪਮਫ਼ਿਲਿਯਾ ਵਿੱਚ ਸਾਥ ਛੱਡ ਦਿੱਤਾ ਸੀ ਅਤੇ ਜੋ ਉਹਨਾਂ ਦੇ ਨਾਲ ਸੇਵਾ ਦੇ ਕੰਮ ਲਈ ਨਹੀਂ ਗਿਆ ਸੀ, ਉਸ ਨੂੰ ਆਪਣੇ ਨਾਲ ਲੈ ਜਾਇਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੌਲੁਸ ਨੇ ਉਸ ਨੂੰ ਨਾਲ ਲਿਜਾਣਾ ਸਮਝਦਾਰੀ ਨਹੀਂ ਸਮਝੀ, ਕਿਉਂਕਿ ਉਸਨੇ ਉਨ੍ਹਾਂ ਨੂੰ ਪੈਮਫੀਲੀਆ ਵਿੱਚ ਛੱਡ ਦਿੱਤਾ ਸੀ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਨੇ ਚੰਗਾ ਨਾ ਜਾਣਿਆ ਕਿ ਉਹ ਨੂੰ ਨਾਲ ਲੈ ਚੱਲੇ ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ
Punjabi ERV
ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس ٹھیک نا جانیا پئی اوہنوں نال لے جاوے کیوں جو اوہ پمفِیلیہ وِچ اوہناں توں وَکھ ہوگیا۔ تے کمّ کرن نُوں اوہناں دے نال نئیں سی گیا۔
Punjabi Standard Bible (Punjabi Standard Bible) 2023
ਪਰ ਪੌਲੁਸ ਨੇ ਉਸ ਨੂੰ ਨਾਲ ਲਿਜਾਣਾ ਯੋਗ ਨਾ ਸਮਝਿਆ, ਕਿਉਂਕਿ ਉਸ ਨੇ ਪਮਫ਼ੁਲਿਯਾ ਵਿੱਚ ਉਨ੍ਹਾਂ ਦਾ ਸਾਥ ਛੱਡ ਦਿੱਤਾ ਸੀ ਅਤੇ ਉਨ੍ਹਾਂ ਦੇ ਨਾਲ ਸੇਵਾ ਦੇ ਕੰਮ 'ਤੇ ਨਹੀਂ ਗਿਆ ਸੀ।