Acts 15:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅੱਡ ਹੋਕੇ ਵੱਖ-ਵੱਖ ਰਾਹਵਾਂ ਨੂੰ ਚੱਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ੍ਹਕੇ ਕੁਪਰੁਸ ਨੂੰ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਉਹਨਾਂ ਵਿੱਚ ਗਹਿਰਾ ਮੱਤਭੇਦ ਹੋ ਗਿਆ । ਇੱਥੋਂ ਤੱਕ ਕਿ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ । ਬਰਨਾਬਾਸ ਮਰਕੁਸ ਨੂੰ ਨਾਲ ਲੈ ਕੇ ਸਮੁੰਦਰੀ ਰਾਹ ਦੁਆਰਾ ਕੁਪਰੁਸ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਸ ਬਾਰੇ ਇੱਕ ਦੂਸਰੇ ਨਾਲ ਸਹਿਮਤ ਨਹੀਂ ਸਨ ਇਸ ਲਈ ਉਹ ਵੱਖ ਹੋ ਗਏ। ਬਰਨਬਾਸ ਮਾਰਕਸ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਇੱਕ ਜਹਾਜ਼ ਤੇ ਚੜ੍ਹੇ ਅਤੇ ਸਾਈਪ੍ਰਸ ਟਾਪੂ ਚਲੇ ਗਏ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਵਿੱਚ ਐੱਨਾ ਵਿਗਾੜ ਹੋਇਆ ਜੋ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ
Punjabi ERV
ਪੌਲੁਸ ਅਤੇ ਬਰਨਬਾਸ ਵਿੱਚ ਤਕਡ਼ੀ ਬਹਿਸ ਹੋਈ ਅਤੇ ਆਖਿਰਕਾਰ ਉਹ ਅਡ੍ਡ ਹੋਕੇ ਵਖ-ਵਖ ਰਾਹਵਾਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈਕੇ ਜਹਾਜ਼ ਤੇ ਚਢ਼ ਅਕੇ ਕੁਪਰੁਸ ਨੂੰ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچ ایڈی اَن بَن ہوگئی۔ پئی اوہ اِک دُوجے توں وکھرے ہوگئے تے برنباس مرقس نُوں نال لے کے جہاز اُتّے چڑھیا تے کُپرُس نُوں ٹُرگیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਵਿੱਚ ਐਨਾ ਵੱਡਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਲੈ ਕੇ ਸਮੁੰਦਰ ਦੇ ਰਸਤੇ ਕੁਪਰੁਸ ਨੂੰ ਚਲਾ ਗਿਆ।