Acts 15:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਯਰੂਸ਼ਲਮ ਵਿੱਚ ਪਹੁੰਚੇ ਤਾਂ ਉੱਥੇ ਕਲੀਸਿਯਾ ਅਤੇ ਰਸੂਲਾਂ ਨੇ ਉਹਨਾਂ ਦਾ ਸੁਆਗਤ ਕੀਤਾ । ਉਹਨਾਂ ਨੇ ਉਹ ਸਭ ਕੁਝ ਦੱਸਿਆ ਜੋ ਪਰਮੇਸ਼ਰ ਨੇ ਉਹਨਾਂ ਦੇ ਰਾਹੀਂ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਯੇਰੂਸ਼ਲੇਮ ਆਏ, ਤਾਂ ਉਨ੍ਹਾਂ ਦਾ ਕਲੀਸਿਆ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਸਵਾਗਤ ਕੀਤਾ, ਅਤੇ ਉਨ੍ਹਾਂ ਨੂੰ ਉਹ ਸਭ ਕੁਝ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਆਦਰ ਭਾਉ ਕੀਤਾ ਅਤੇ ਓਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਓਹਨਾਂ ਦੇ ਨਾਲ ਕੀਤਾ ਸੀ ਸੋ ਸੁਣਾ ਦਿੱਤਾ
Punjabi ERV
ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪ੍ਰਭੂ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یرُوشلِیم اَپڑے۔ تَد کلِیسیا تے رسُولاں تے بزُرگاں نیں اوہناں دی خاطر کِیتی۔ تے جو کُجھ خُدا اوہناں دے نال کِیتا سی۔ سو اوہناں آکھ سُنایا۔
Punjabi Standard Bible (Punjabi Standard Bible) 2023
ਜਦੋਂ ਉਹ ਯਰੂਸ਼ਲਮ ਪਹੁੰਚੇ ਤਾਂ ਕਲੀਸਿਯਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਤੇ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦੱਸਿਆ ਕਿ ਪਰਮੇਸ਼ਰ ਨੇ ਸਾਡੇ ਰਾਹੀਂ ਕਿੰਨੇ ਵੱਡੇ-ਵੱਡੇ ਕੰਮ ਕੀਤੇ।