Acts 15:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪੌਲੂਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਨੇ ਉਹਨਾਂ ਨੂੰ ਪ੍ਰਭੂ ਦੀ ਕਿਰਪਾ ਹੇਠ ਸੌਂਪ ਦਿੱਤਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਤੁਰ ਪਿਆ, ਵਿਸ਼ਵਾਸੀਆਂ ਨੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਸੌਂਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਾਂ ਭਾਈਆਂ ਕੋਲੋਂ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪਿਆ ਗਿਆ ਤਾਂ ਉਹ ਤੁਰ ਪਿਆ
Punjabi ERV
ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پَولُس سِیلاس نُوں چُنیا۔ تے بھراواں توں خُدا دے فضل دے حوالے ہو کے ٹُرپیا۔
Punjabi Standard Bible (Punjabi Standard Bible) 2023
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਭਾਈਆਂ ਵੱਲੋਂ ਪ੍ਰਭੂ ਦੀ ਕਿਰਪਾ ਵਿੱਚ ਸੌਂਪੇ ਜਾ ਕੇ ਉੱਥੋਂ ਵਿਦਾ ਹੋਇਆ