Acts 15:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਕਲੀਸਿਯਾਂ ਨੂੰ ਤਕੜੇ ਕਰਦੇ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਉੱਥੋਂ ਚੱਲ ਪਏ ਅਤੇ ਸੀਰੀਯਾ ਅਤੇ ਕਿਲਕਿਯਾ ਦਾ ਦੌਰਾ ਕਰ ਕੇ ਕਲੀਸਿਯਾਵਾਂ ਨੂੰ ਮਜ਼ਬੂਤ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸੀਰੀਆ ਅਤੇ ਕਿਲਕਿਆ ਦੇ ਪ੍ਰਾਂਤਾਂ ਵਿੱਚ ਯਾਤਰਾ ਕਰਦਾ ਹੋਇਆ, ਉਸ ਨੇ ਕਲੀਸਿਆਵਾਂ ਨੂੰ ਮਜ਼ਬੂਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸੁਰਿਯਾ ਅਤੇ ਕਿਲਿਕਿਯਾ ਵਿੱਚ ਫਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਤਕੜੇ ਕੀਤਾ।।
Punjabi ERV
ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਗਿਰਜਿਆਂ ਨੂੰ ਤਕਡ਼ੇ ਕਰਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کلِیسیاواں نُوں مضبُوط کر دا ہویا سُوریہ تے کِلِکیہ وِچوں لنگھیا۔
Punjabi Standard Bible (Punjabi Standard Bible) 2023
ਅਤੇ ਸੁਰਿਯਾ ਅਤੇ ਕਿਲਕਿਯਾ ਵਿੱਚੋਂ ਲੰਘਦਾ ਹੋਇਆ ਕਲੀਸਿਆਵਾਂ ਨੂੰ ਦ੍ਰਿੜ੍ਹ ਕਰਦਾ ਗਿਆ।