Acts 15:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਫ਼ਰੀਸੀ ਦਲ ਦੇ ਕੁਝ ਲੋਕ ਜਿਹੜੇ ਵਿਸ਼ਵਾਸੀ ਹੋ ਚੁੱਕੇ ਸਨ, ਖੜ੍ਹੇ ਹੋ ਕੇ ਬੋਲੇ, “ਪਰਾਈਆਂ ਕੌਮਾਂ ਦੀ ਸੁੰਨਤ ਹੋਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਮੂਸਾ ਦੀ ਵਿਵਸਥਾ ਦੀ ਪਾਲਣਾ ਕਰਨੀ ਚਾਹੀਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀਆਂ ਦੀ ਸਭਾ ਨਾਲ ਸੰਬੰਧਿਤ ਕੁਝ ਨਿਹਚਾਵਾਨ ਖੜੇ ਹੋ ਗਏ ਅਤੇ ਕਹਿਣ ਲੱਗੇ, “ਗ਼ੈਰ-ਯਹੂਦੀਆਂ ਦੀ ਸੁੰਨਤ ਕਰਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਮੋਸ਼ੇਹ ਦੀ ਬਿਵਸਥਾ ਦੀ ਪਾਲਣਾ ਕਰਨ ਦੀ ਜ਼ਰੂਰਤ ਵੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।
Punjabi ERV
ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖਡ਼ੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فرِیسیاں دے فِرقے وِچوں بعضے جیہڑے اِیمان لیائے سن اُٹھ کے آکھن لگّے پئی ضرُور اوہناں نُوں سُنتی بہن دا تے مُوسیٰ دی شریعت نُوں مَنّن دا حُکم دین۔
Punjabi Standard Bible (Punjabi Standard Bible) 2023
ਪਰ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਕੁਝ ਉੱਠ ਕੇ ਕਹਿਣ ਲੱਗੇ, “ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਜ਼ਰੂਰੀ ਹੈ।”