Acts 15:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨਾਂ ਨੂੰ ਜਾਨਣ ਵਾਲੇ ਪਰਮੇਸ਼ਰ ਨੇ ਸਾਡੇ ਵਾਂਗ ਹੀ ਉਹਨਾਂ ਨੂੰ ਪਵਿੱਤਰ ਆਤਮਾ ਦੇ ਕੇ ਉਹਨਾਂ ਨੂੰ ਵੀ ਸਵੀਕਾਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ, ਜਿਹੜਾ ਦਿਲਾਂ ਨੂੰ ਜਾਣਦਾ ਹੈ, ਅਤੇ ਉਸਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇ ਕੇ ਦਿਖਾਇਆ ਕਿ ਉਸਨੇ ਉਨ੍ਹਾਂ ਨੂੰ ਸਵੀਕਾਰ ਕੀਤਾ, ਜਿਵੇਂ ਉਸਨੇ ਸਾਡੇ ਨਾਲ ਵੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ
Punjabi ERV
ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا جیہڑا دِلاں نُوں جانن والا اے اوہناں اُتّے گواہی دِتّی۔ پئی جیویں سانُوں تے اوہناں نُوں وی اوس پاک رُوح دِتّا۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਜਿਹੜਾ ਮਨਾਂ ਦਾ ਜਾਣਨ ਵਾਲਾ ਹੈ, ਉਨ੍ਹਾਂ ਨੂੰ ਵੀ ਸਾਡੇ ਵਾਂਗ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ