Acts 16:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤ੍ਰੋਆਸ ਤੋਂ ਸਮੁੰਦਰੀ ਜਹਾਜ਼ ਦੁਆਰਾ ਅਸੀਂ ਸਿੱਧੇ ਸੁਮਾਤ੍ਰਾ ਤੱਕ ਗਏ ਅਤੇ ਦੂਜੇ ਦਿਨ ਨਿਯਾਪੁਲਿਸ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੋਥਰੇਸ ਟਾਪੂ ਨੂੰ ਆਏ, ਅਤੇ ਦੂਜੇ ਦਿਨ ਨੀਆਪੋਲਿਸ ਸ਼ਹਿਰ ਵੱਲ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਅਗਲੇ ਭਲਕ ਨਿਯਾਪੁਲਿਸ ਨੂੰ
Punjabi ERV
ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تروآس توں جہاز وِچ بَہہ کے سِدّھے سمُتراکے نُوں آئے۔ تے دُوجے دِن نیاپُلِس وِچ۔
Punjabi Standard Bible (Punjabi Standard Bible) 2023
ਸੋ ਅਸੀਂ ਤ੍ਰੋਆਸ ਤੋਂ ਸਮੁੰਦਰ ਦੇ ਰਸਤੇ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਅਗਲੇ ਦਿਨ ਨਿਯਾਪੁਲਿਸ