Acts 16:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪੌਲੂਸ ਦੇ ਅਤੇ ਸਾਡੇ ਪਿੱਛੇ ਲੱਗ ਗਈ ਅਤੇ ਪੁਕਾਰ ਕੇ ਕਹਿਣ ਲੱਗੀ, “ਇਹ ਲੋਕ ਪਰਮ ਪ੍ਰਧਾਨ ਪਰਮੇਸ਼ਰ ਦੇ ਸੇਵਕ ਹਨ, ਇਹ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ, ਅਤੇ ਕਹਿੰਦੀ ਸੀ, “ਕਿ ਇਹ ਲੋਕ ਅੱਤ ਮਹਾਨ ਪਰਮੇਸ਼ਵਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਪੌਲੁਸ ਦੇ ਅਤੇ ਸਾਡੇ ਮਗਰ ਆਣ ਕੇ ਹਾਕਾਂ ਮਾਰਦੀ ਅਤੇ ਕਹਿੰਦੀ ਸੀ ਜੋ ਏਹ ਲੋਕ ਅੱਤ ਮਹਾਂ ਪਰਮੇਸ਼ੁਰ ਦੇ ਦਾਸ ਹਨ ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ!
Punjabi ERV
ਇਸ ਕੁਡ਼ੀ ਨੇ ਪੌਲੁਸ ਅਤੇ ਸਾਡਾ ਪਿਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پَولُس دے تے ساڈے مگر لگ کے اُچّی اواز نال آکھیا۔ پئی ایہہ بندے خُدا تعالیٰ دے بندے نیں۔ جیہڑے نجات دا راہ تُہانوں دسدے نیں۔
Punjabi Standard Bible (Punjabi Standard Bible) 2023
ਉਹ ਸਾਡੇ ਅਤੇ ਪੌਲੁਸ ਦੇ ਪਿੱਛੇ-ਪਿੱਛੇ ਆਉਂਦੀ ਅਤੇ ਚੀਕ-ਚੀਕ ਕੇ ਕਹਿੰਦੀ ਸੀ, “ਇਹ ਮਨੁੱਖ ਅੱਤ ਮਹਾਨ ਪਰਮੇਸ਼ਰ ਦੇ ਦਾਸ ਹਨ ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”