Acts 16:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕਾਂ ਨੂੰ ਉਹ ਰਿਵਾਜ਼ ਸਿੱਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸੱਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸੱਕਦੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਹੋ ਜਿਹੀਆਂ ਰਸਮਾਂ ਬਾਰੇ ਪ੍ਰਚਾਰ ਕਰਦੇ ਹਨ ਜਿਹਨਾਂ ਨੂੰ ਮੰਨਣਾ ਜਾਂ ਕਰਨਾ ਸਾਡੇ ਰੋਮੀਆਂ ਲਈ ਯੋਗ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਨੂੰ ਅਜਿਹੀਆਂ ਗ਼ੈਰ ਕਾਨੂੰਨੀ ਰੀਤੀ ਰਿਵਾਜਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਅਭਿਆਸ ਕਰਨ ਦੇ ਯੋਗ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਨੂੰ ਅਜੇਹੀਆਂ ਰੀਤਾਂ ਦੱਸਦੇ ਹਨ ਕਿ ਜਿਨ੍ਹਾਂ ਦਾ ਮੰਨਣਾ ਅਤੇ ਪੂਰਾ ਕਰਨਾ ਸਾਨੂੰ ਜੋ ਰੋਮੀ ਹਾਂ ਜੋਗ ਨਹੀਂ
Punjabi ERV
ਇਹ ਲੋਕਾਂ ਨੂੰ ਉਹ ਰਿਵਾਜ਼ ਸਿਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸਕਦੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اجیہاں رسماں نُوں دسدے نیں جِنہاں دا مَنّنا تے وَرتنا ساڈے رُومِیاں تے جائز نئیں اے۔
Punjabi Standard Bible (Punjabi Standard Bible) 2023
ਅਤੇ ਅਜਿਹੀਆਂ ਰੀਤਾਂ ਦਾ ਪ੍ਰਚਾਰ ਕਰ ਰਹੇ ਹਨ ਜਿਨ੍ਹਾਂ ਨੂੰ ਮੰਨਣਾ ਅਤੇ ਪੂਰਾ ਕਰਨਾ ਸਾਡੇ ਰੋਮੀਆਂ ਲਈ ਯੋਗ ਨਹੀਂ।”