Acts 16:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੀੜ ਵੀ ਉਹਨਾਂ ਦੇ ਵਿਰੁੱਧ ਇਕੱਠੀ ਹੋ ਗਈ । ਨਿਆਂ ਅਧਿਕਾਰੀਆਂ ਨੇ ਉਹਨਾਂ ਦੇ ਕੱਪੜੇ ਪਾੜ ਦਿੱਤੇ ਅਤੇ ਉਹਨਾਂ ਨੂੰ ਬੈਂਤਾਂ ਨਾਲ ਮਾਰਨ ਦਾ ਹੁਕਮ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਲੋਕ ਮਿਲ ਕੇ ਪੌਲੁਸ ਅਤੇ ਸੀਲਾਸ ਦੇ ਵਿਰੁੱਧ ਉੱਠੇ, ਅਤੇ ਦੰਡ ਰੋਮੀ ਅਧਿਕਾਰੀ ਨੇ ਸਿਪਾਹੀਆਂ ਨੂੰ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਆਦੇਸ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਦੁਆਲੇ ਦੇ ਲੀੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਕੀਤਾ
Punjabi ERV
ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤੱਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪਡ਼ੇ ਪਾਡ਼ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋਡ਼ਿਆਂ ਨਾਲ ਮਾਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ مِل کے اوہناں دے خلاف کھلو گئی۔ تے حاکماں نیں اوہناں دے کپڑے دھُروہ کے پاڑے تے ڈنڈے مارن دا حُکم دِتّا۔
Punjabi Standard Bible (Punjabi Standard Bible) 2023
ਤਦ ਭੀੜ ਇਕੱਠੀ ਹੋ ਕੇ ਉਨ੍ਹਾਂ ਦੇ ਵਿਰੁੱਧ ਉੱਠੀ ਅਤੇ ਮੁੱਖ ਨਿਆਂਕਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।