Acts 16:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਇਸ ਹੁਕਮ ਦੇ ਅਨੁਸਾਰ ਉਹਨਾਂ ਨੂੰ ਅੰਦਰਲੀ ਕੋਠੜੀ ਵਿੱਚ ਬੰਦ ਕਰ ਦਿੱਤਾ ਅਤੇ ਉਹਨਾਂ ਦੇ ਪੈਰ ਕਾਠ ਵਿੱਚ ਠੋਕ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੂੰ ਇਹ ਆਦੇਸ਼ ਮਿਲੇ, ਤਾਂ ਉਸਨੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰੀਂ ਕਾਠ ਠੋਕ ਦਿੱਤਾ
Punjabi ERV
ਉਸਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ایہہ حُکم پا کے اوہناں نُوں اندرلی جیل وِچ پا دِتّا۔ تے اوہناں دے پیراں نُوں شکنجا ماریا۔
Punjabi Standard Bible (Punjabi Standard Bible) 2023
ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੀ ਕੋਠੜੀ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰ ਕਾਠ ਵਿੱਚ ਜਕੜ ਦਿੱਤੇ।