Acts 16:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇੱਥੇ ਹੀ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪੌਲੂਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ ਆਪ ਨੂੰ ਕੋਈ ਨੁਕਸਾਨ ਨਾ ਪਹੁੰਚਾ ਕਿਉਂਕਿ ਅਸੀਂ ਸਾਰੇ ਇੱਥੇ ਹੀ ਹਾਂ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੌਲੁਸ ਨੇ ਜ਼ੋਰ ਨਾਲ ਬੋਲ ਕੇ ਆਖਿਆ, “ਤੂੰ ਆਪਣੇ ਆਪ ਨੂੰ ਕੋਈ ਨੁਕਸਾਨ ਨਾ ਪਹੁੰਚਾ! ਅਸੀਂ ਸਾਰੇ ਇੱਥੇ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ ਜੋ ਆਪ ਨੂੰ ਕੁਝ ਨੁਕਸਾਨ ਨਾ ਪੁਚਾ ਕਿਉਂ ਜੋ ਅਸੀਂ ਸਭ ਏੱਥੇ ਹੀ ਹਾਂ!
Punjabi ERV
ਪਰ ਪੌਲੁਸ ਚੀਖਿਆ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇਥੇ ਹੀ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس اُچّی اواز نال آکھیا۔ تُوں اپنا کُجھ نُقصان نا کر۔ اسی سارے ایتھے ای آں۔
Punjabi Standard Bible (Punjabi Standard Bible) 2023
ਪਰ ਪੌਲੁਸ ਨੇ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਆਪਣੇ ਆਪ ਨੂੰ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ।”