Acts 16:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਉਹਨਾਂ ਨੂੰ ਬਾਹਰ ਲੈ ਗਿਆ ਅਤੇ ਪੁੱਛਣ ਲੱਗਾ, “ਸ੍ਰੀਮਾਨ ਜੀ, ਮੁਕਤੀ ਪਾਓਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਉਨ੍ਹਾਂ ਨੂੰ ਬਾਹਰ ਲਿਆ ਕੇ ਪੁੱਛਿਆ, “ਸ਼੍ਰੀਮਾਨ ਜੀ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾ ਪੁਰਖੋ, ਮੈਂ ਕੀ ਕਰਾਂ ਜਿਸ ਤੋਂ ਬਚਾਇਆ ਜਾਵਾਂॽ
Punjabi ERV
ਤੱਦ ਉਸਨੇ ਉਨ੍ਹਾਂ ਨੂੰ ਬਾਹਰ ਕਢਿਆ ਅਤੇ ਕਿਹਾ, “ਹੇ ਮਹਾ ਪੁਰਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں باہر لیا کے آکھیا۔ اے صاحَبو! مَینُوں کِیہ کرنا چاہیدا اے۔ پئی میری نجات ہوئے؟
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਬਾਹਰ ਲਿਜਾ ਕੇ ਕਿਹਾ, “ਮਹਾਂਪੁਰਖੋ, ਮੈਨੂੰ ਕੀ ਕਰਨਾ ਚਾਹੀਦਾ ਹੈ ਕਿ ਮੈਂ ਬਚਾਇਆ ਜਾਵਾਂ?”