Acts 16:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਨੇ ਉਸ ਨੂੰ ਅਤੇ ਉਸ ਦੇ ਸਾਰੇ ਪਰਿਵਾਰ ਦੇ ਲੋਕਾਂ ਨੂੰ ਪ੍ਰਭੂ ਦਾ ਸੰਦੇਸ਼ ਸੁਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਨ੍ਹਾਂ ਨੇ ਉਸ ਨੂੰ ਅਤੇ ਉਸਦੇ ਘਰ ਦੇ ਸਾਰੇ ਹੋਰ ਲੋਕਾਂ ਨੂੰ ਪ੍ਰਭੂ ਦਾ ਬਚਨ ਸੁਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਉਸ ਦੇ ਘਰ ਵਿੱਚ ਸਨ ਪ੍ਰਭੁ ਦਾ ਬਚਨ ਸੁਣਾਇਆ
Punjabi ERV
ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں تے نالے سبھناں نُوں جیہڑے اوہدے گھر وِچ سن خُداوند دا کلام سُنایا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਉਸ ਨੂੰ ਅਤੇ ਉਸ ਦੇ ਘਰ ਦੇ ਸਭ ਲੋਕਾਂ ਨੂੰ ਪ੍ਰਭੂ ਦਾ ਵਚਨ ਸੁਣਾਇਆ।