Acts 16:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਰਾਤ ਨੂੰ ਉਸੇ ਸਮੇਂ ਉਹਨਾਂ ਨੂੰ ਲੈ ਕੇ ਗਿਆ ਅਤੇ ਉਹਨਾਂ ਦੇ ਜਖ਼ਮ ਧੋਤੇ । ਫਿਰ ਉਸ ਨੇ ਆਪਣੇ ਪਰਿਵਾਰ ਸਮੇਤ ਉਸੇ ਸਮੇਂ ਬਪਤਿਸਮਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸਨੇ ਅਤੇ ਉਸਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਤ ਦੀ ਓਸੇ ਘੜੀ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜਖ਼ਮ ਧੋਤੇ ਅਰ ਉਸ ਨੇ ਅਰ ਉਸ ਦੇ ਸਾਰੇ ਘਰ ਦਿਆਂ ਨੇ ਓਸੇ ਵੇਲੇ ਬਪਤਿਸਮਾ ਲਿਆ
Punjabi ERV
ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنے رات دی اوسے گھڑی اوہناں نُوں لے کے اوہناں دے پھَٹ دھوتے۔ تے اوہنے تے اوہدے سبھ لوکاں اوسے ویلے بپتِسمہ لیا۔
Punjabi Standard Bible (Punjabi Standard Bible) 2023
ਤਦ ਉਸ ਨੇ ਰਾਤ ਦੇ ਉਸੇ ਸਮੇਂ ਉਨ੍ਹਾਂ ਨੂੰ ਲਿਜਾ ਕੇ ਉਨ੍ਹਾਂ ਦੇ ਜ਼ਖਮ ਧੋਤੇ ਅਤੇ ਤੁਰੰਤ ਉਸ ਨੇ ਅਤੇ ਉਸ ਦੇ ਸਾਰੇ ਘਰਾਣੇ ਨੇ ਬਪਤਿਸਮਾ ਲਿਆ।