Acts 16:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਉਹ ਪੌਲੂਸ ਅਤੇ ਸੀਲਾਸ ਨੂੰ ਆਪਣੇ ਘਰ ਲੈ ਗਿਆ ਅਤੇ ਉਹਨਾਂ ਨੂੰ ਭੋਜਨ ਕਰਵਾਇਆ । ਉਹ ਅਤੇ ਉਸ ਦਾ ਪਰਿਵਾਰ ਖ਼ੁਸ਼ ਸਨ ਕਿ ਉਹਨਾਂ ਨੇ ਪਰਮੇਸ਼ਰ ਵਿੱਚ ਵਿਸ਼ਵਾਸ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਸ਼ਕਾਈਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਘਰ ਵਿੱਚ ਲਿਆ ਕੇ ਉਨ੍ਹਾਂ ਦੇ ਅੱਗੇ ਭੋਜਨ ਪਰੋਸਿਆ ਅਤੇ ਉਸ ਨੇ ਪਰਮੇਸ਼ੁਰ ਦੀ ਪਰਤੀਤ ਕਰ ਕੇ ਆਪਣੇ ਸਾਰੇ ਟੱਬਰ ਸਣੇ ਵੱਡੀ ਖੁਸ਼ ਖਬਰੀ ਮਨਾਈ।।
Punjabi ERV
ਉਸਤੋਂ ਬਾਅਦ, ਉਸਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁਡ਼ ਤੋਂ ਬਡ਼ੇ ਖੁਸ਼ ਸਨ ਕਿਉਂਕਿ ਹੁਣ ਉਹ ਪ੍ਰਭੂ ਵਿੱਚ ਆਸਥਾ ਰਖਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں گھر لیا کے اوہناں دے اگّے روٹی رکھی۔ تے اوس خُدا اُتّے اِیمان لیا کے سارے ٹبّر نال بڑی خُوشی کِیتی۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਘਰ ਲਿਜਾ ਕੇ ਉਨ੍ਹਾਂ ਅੱਗੇ ਭੋਜਨ ਪਰੋਸਿਆ ਅਤੇ ਸਾਰੇ ਘਰਾਣੇ ਸਮੇਤ ਪਰਮੇਸ਼ਰ ਉੱਤੇ ਵਿਸ਼ਵਾਸ ਕਰਕੇ ਖੁਸ਼ੀ ਮਨਾਈ।