Acts 16:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੀ ਸਵੇਰੇ ਨਿਆਂ ਅਧਿਕਾਰੀਆਂ ਨੇ ਆਪਣੇ ਅਫ਼ਸਰਾਂ ਦੇ ਰਾਹੀਂ ਇਹ ਸੰਦੇਸ਼ ਭੇਜਿਆ, “ਉਹਨਾਂ ਆਦਮੀਆਂ ਨੂੰ ਛੱਡ ਦਿੱਤਾ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਵੇਰ ਹੋਈ, ਤਾਂ ਹਾਕਮ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦੇ ਨਾਲ ਦਰੋਗਾ ਕੋਲ ਭੇਜਿਆ: “ਕਿ ਉਨ੍ਹਾਂ ਆਦਮੀਆਂ ਨੂੰ ਰਿਹਾ ਕਰ ਦੇਣਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਿਨ ਚੜ੍ਹਿਆ ਤਾਂ ਸਰਦਾਰਾਂ ਨੇ ਪਿਆਦਿਆਂ ਦੇ ਰਾਹੀਂ ਕਹਾ ਭੇਜਿਆ ਭਈ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ
Punjabi ERV
ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد دِن چڑھیا حاکماں نیں پیادیاں دے ہتّھ اکھوا گھلّیا۔ پئی اوہناں بندیاں نُوں چھڈ دیو۔
Punjabi Standard Bible (Punjabi Standard Bible) 2023
ਜਦੋਂ ਦਿਨ ਚੜ੍ਹਿਆ ਤਾਂ ਮੁੱਖ ਨਿਆਂਕਾਰਾਂ ਨੇ ਸਿਪਾਹੀਆਂ ਰਾਹੀਂ ਸੁਨੇਹਾ ਭੇਜਿਆ, “ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।”