Acts 16:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸਰਾਂ ਨੇ ਜਾ ਕੇ ਇਹ ਸਭ ਨਿਆਂ ਅਧਿਕਾਰੀਆਂ ਨੂੰ ਦੱਸਿਆ । ਉਹ ਇਹ ਸੁਣ ਕੇ ਕਿ ਉਹ ਰੋਮੀ ਨਾਗਰਿਕ ਹਨ, ਡਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਪਾਹੀਆਂ ਨੇ ਇਸ ਬਾਰੇ ਦੰਡ ਅਧਿਕਾਰੀ ਨੂੰ ਦੱਸਿਆ, ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪੌਲੁਸ ਅਤੇ ਸੀਲਾਸ ਰੋਮੀ ਨਾਗਰਿਕ ਹਨ, ਤਾਂ ਉਹ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਆਦਿਆਂ ਨੇ ਏਹ ਗੱਲਾਂ ਸਰਦਾਰਾਂ ਨੂੰ ਜਾ ਸੁਣਾਈਆਂ ਅਤੇ ਜਾਂ ਓਹਨਾਂ ਸੁਣਿਆ ਜੋ ਏਹ ਰੋਮੀ ਹਨ ਤਾਂ ਡਰ ਗਏ
Punjabi ERV
ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پیادیاں حاکماں نُوں ایہناں گلّاں دی خبر دِتّی تے اوہ ڈر گئے جد سُنیا پئی اوہ رُومی نیں۔
Punjabi Standard Bible (Punjabi Standard Bible) 2023
ਤਦ ਸਿਪਾਹੀਆਂ ਨੇ ਇਹ ਗੱਲਾਂ ਮੁੱਖ ਨਿਆਂਕਾਰਾਂ ਨੂੰ ਦੱਸੀਆਂ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਇਹ ਰੋਮੀ ਹਨ ਤਾਂ ਉਹ ਡਰ ਗਏ।