Acts 16:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕੱਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਧਿਕਾਰੀਆਂ ਨੇ ਆ ਕੇ ਉਹਨਾਂ ਨੂੰ ਮਨਾਇਆ । ਉਹ ਉਹਨਾਂ ਨੂੰ ਬਾਹਰ ਲੈ ਗਏ ਅਤੇ ਬੇਨਤੀ ਕੀਤੀ ਕਿ ਸ਼ਹਿਰ ਤੋਂ ਬਾਹਰ ਚਲੇ ਜਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਨ੍ਹਾਂ ਨੂੰ ਮਨਾਉਣ ਲਈ ਆਏ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਿਕਲਣ, ਅਤੇ ਸ਼ਹਿਰ ਛੱਡ ਜਾਣ ਦੀ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਣ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਅਰਦਾਸ ਕੀਤੀ ਜੋ ਸ਼ਹਿਰੋਂ ਚੱਲੇ ਜਾਓ
Punjabi ERV
ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آ کے اوہناں تَرلے مِنّت کِیتی تے باہر لیا کے عرض کرن لگّے پئی شہر توں ٹُر جاؤ۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਕੈਦਖ਼ਾਨੇ ਤੋਂ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਉਹ ਨਗਰ ਵਿੱਚੋਂ ਚਲੇ ਜਾਣ।