Acts 16:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵੱਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵੱਧ ਰਹੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਹਰ ਰੋਜ਼ ਵੱਧਦੀਆਂ ਗਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਲੀਸਿਆ ਦੀ ਨਿਹਚਾ ਵਿੱਚ ਮਜ਼ਬੂਤੀ ਆਈ ਅਤੇ ਰੋਜ਼ ਵਿਸ਼ਵਾਸ ਕਰਨ ਵਾਲੀਆਂ ਦੀ ਗਿਣਤੀ ਵਧਦੀ ਦੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਕਲੀਸਿਯਾਂ ਨਿਹਚਾ ਵਿੱਚ ਤਕੜੀਆਂ ਹੁੰਦਿਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।।
Punjabi ERV
ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵਧ ਰਹੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو کلِیسیاواں اِیمان وِچ تگڑیاں۔ تے گنتری وِچ دِن بدن وَدّھ ہُندیاں گِئیاں۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਕਲੀਸਿਆਵਾਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੁੰਦੀਆਂ ਅਤੇ ਦਿਨੋ-ਦਿਨ ਗਿਣਤੀ ਵਿੱਚ ਵਧਦੀਆਂ ਗਈਆਂ।