Acts 16:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਉਸ ਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ ਆਤਮਾ ਨੇ ਉਹਨਾਂ ਨੂੰ ਏਸ਼ੀਆ ਵਿੱਚ ਵਚਨ ਦਾ ਪ੍ਰਚਾਰ ਕਰਨ ਤੋਂ ਮਨ੍ਹਾ ਕੀਤਾ ਸੀ ਇਸ ਲਈ ਉਹ ਫ਼ਰੂਗਿਯਾ ਅਤੇ ਗਲਾਤੀਆ ਦੇ ਇਲਾਕਿਆਂ ਦੇ ਵਿੱਚੋਂ ਦੀ ਹੋ ਕੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਅਤੇ ਉਸਦੇ ਸਾਥੀ ਫ਼ਰੂਗਿਯਾ ਅਤੇ ਗਲਾਤਿਆ ਪ੍ਰਾਂਤ ਦੇ ਸਾਰੇ ਇਲਾਕਿਆਂ ਵਿੱਚ ਗਏ, ਜਦੋਂ ਕਿ ਪਵਿੱਤਰ ਆਤਮਾ ਨੇ ਏਸ਼ੀਆ ਦੇ ਪ੍ਰਾਂਤ ਵਿੱਚ ਬਚਨ ਦਾ ਪ੍ਰਚਾਰ ਕਰਨ ਤੋਂ ਰੋਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫ਼ਰੁਗਿਯਾ ਅਰ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ ਕਿਉਂ ਜੋ ਪਵਿੱਤ੍ਰ ਆਤਮਾ ਨੇ ਉਨ੍ਹਾਂ ਨੂੰ ਆਸਿਯਾ ਵਿੱਚ ਬਚਨ ਸੁਣਾਉਣ ਤੋਂ ਮਨਾ ਕੀਤਾ ਸੀ
Punjabi ERV
ਪੌਲੁਸ ਅਤੇ ਉਸਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ فرُوگیہ تے گلِتیہ دے دیس وِچوں لنگھے۔ کیوں جو پاک رُوح اوہناں نُوں منع کِیتا۔ پئی آسِیہ وِچ کلام نا سُنان۔
Punjabi Standard Bible (Punjabi Standard Bible) 2023
ਉਹ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਹੋ ਕੇ ਗਏ, ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਵਚਨ ਸੁਣਾਉਣ ਤੋਂ ਮਨ੍ਹਾ ਕੀਤਾ।