Acts 17:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਅਮਫ਼ਿਪੁਲਿਸ ਅਤੇ ਅਪੱਲੋਨਿਯਾ ਦੀ ਯਾਤਰਾ ਕਰਦੇ ਹੋਏ ਥੱਸਲੁਨੀਕੇ ਵਿੱਚ ਪਹੁੰਚੇ । ਉੱਥੇ ਯਹੂਦੀ ਲੋਕਾਂ ਦਾ ਇੱਕ ਪ੍ਰਾਰਥਨਾ ਘਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੌਲੁਸ ਅਤੇ ਸੀਲਾਸ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘੇ, ਫਿਰ ਉਹ ਥੱਸਲੁਨੀਕਾ ਸ਼ਹਿਰ ਆਏ, ਜਿੱਥੇ ਇੱਕ ਯਹੂਦੀ ਪ੍ਰਾਰਥਨਾ ਸਥਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਅਮਫ਼ਿਪੁਲਿਸ ਅਤੇ ਅਪੁੱਲੋਨਿਯਾ ਦੇ ਵਿੱਚੋਂ ਦੀ ਲੰਘ ਕੇ ਥੱਸਲੁਨੀਕੇ ਨੂੰ ਆਏ ਜਿੱਥੇ ਯਹੂਦੀਆਂ ਦੀ ਇੱਕ ਸਮਾਜ ਸੀ
Punjabi ERV
ਤੱਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸ੍ਸਲੁਨੀਕੇ ਸ਼ਹਿਰ ਵਿੱਚ ਆਏ, ਜਿਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ امفِپُلِس تے اَپُلّونیہ توں لنگھ کے تھِسّلُنِیکے وِچ اَپڑے۔ اوتھے یہُودِیاں دا اِک عبادت خانہ سی۔
Punjabi Standard Bible (Punjabi Standard Bible) 2023
ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਹੋ ਕੇ ਥੱਸਲੁਨੀਕੇ ਨੂੰ ਆਏ ਜਿੱਥੇ ਯਹੂਦੀਆਂ ਦਾ ਇੱਕ ਸਭਾ-ਘਰ ਸੀ।