Acts 17:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵਾਂ ਨੇ ਰਾਤੋ ਰਾਤ ਪੌਲੂਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ । ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਰਾਤ ਵਿਸ਼ਵਾਸੀਆਂ ਨੇ ਪੌਲੁਸ ਅਤੇ ਸੀਲਾਸ ਨੂੰ ਥੱਸਲੁਨੀਕੇ ਤੋਂ ਬੇਰੀਆ ਸ਼ਹਿਰ ਭੇਜਿਆ। ਜਦੋਂ ਪੌਲੁਸ ਅਤੇ ਸੀਲਾਸ ਉੱਥੇ ਪਹੁੰਚੇ, ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਗਏ, ਜਿਸ ਦਿਨ ਲੋਕ ਇਕੱਠੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਾਈਆਂ ਨੇ ਤਾਬੜਤੋੜ ਰਾਤ ਦੇ ਵੇਲੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਘੱਲ ਦਿੱਤਾ ਅਰ ਓਹ ਉੱਥੇ ਪਹੁੰਚ ਕੇ ਯਹੂਦੀਆਂ ਦੀ ਸਮਾਜ ਵਿੱਚ ਗਏ
Punjabi ERV
ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉਥੇ ਪਹੁੰਚੇ ਤਾਂ ਉਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراواں فٹافٹ راتوں رات پَولُس تے سِیلاس نُوں بِیرِیّہ شہر وِچ گھل دِتّا۔ اوہ اوتھے اَپڑ کے یہُودِیاں دے عبادت خانہ وِچ گئے۔
Punjabi Standard Bible (Punjabi Standard Bible) 2023
ਰਾਤ ਹੁੰਦਿਆਂ ਹੀ ਤੁਰੰਤ ਭਾਈਆਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਭੇਜ ਦਿੱਤਾ ਅਤੇ ਉੱਥੇ ਪਹੁੰਚ ਕੇ ਉਹ ਯਹੂਦੀਆਂ ਦੇ ਸਭਾ-ਘਰ ਵਿੱਚ ਗਏ।