Acts 17:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾ ਹੀ ਉਹਨਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਹੈ ਕਿ ਮਨੁੱਖ ਦੇ ਹੱਥੋਂ ਸੇਵਾ ਲੈਣ ਕਿਉਂਕਿ ਉਹ ਤਾਂ ਆਪ ਸਭ ਨੂੰ ਜੀਵਨ, ਸਾਹ ਅਤੇ ਸਭ ਚੀਜ਼ਾਂ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਕਿਸੇ ਚੀਜ਼ ਤੋਂ ਥੁੜ ਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਆਪੇ ਸਭਨਾਂ ਨੂੰ ਜੀਉਣ ਸਵਾਸ ਅਤੇ ਸੱਭੋ ਕੁਝ ਦਿੰਦਾ ਹੈ
Punjabi ERV
ਇਹ ਉਹ ਪ੍ਰਭੂ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋਡ਼ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸਨੂੰ ਜ਼ਰੂਰਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا بندیاں دے ہتھّوں سیوا کراندا اے۔ پئی اوہنوں کِسے شے دی تُھڑ پئی ہوئی ہوئے۔ کیوں جو اوہ آپے سبھناں نُوں زِندگی تے ساہ تے سبھ کُجھ دیندا اے۔
Punjabi Standard Bible (Punjabi Standard Bible) 2023
ਨਾ ਹੀ ਉਹ ਇਸ ਕਰਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿ ਉਸ ਨੂੰ ਕਿਸੇ ਚੀਜ਼ ਦੀ ਥੁੜ੍ਹ ਹੈ; ਉਹੀ ਸਾਰਿਆਂ ਨੂੰ ਜੀਵਨ ਅਤੇ ਸਾਹ ਅਤੇ ਸਭ ਕੁਝ ਦਿੰਦਾ ਹੈ।