Acts 17:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਅਗਿਆਨਤਾ ਦੇ ਯੁੱਗਾਂ ਉੱਤੇ ਧਿਆਨ ਨਹੀਂ ਦਿੱਤਾ ਪਰ ਹੁਣ ਉਹਨਾਂ ਦਾ ਹੁਕਮ ਹੈ ਕਿ ਸਭ ਮਨੁੱਖ ਹਰ ਥਾਂ ਤੇ ਆਪਣੇ ਬੁਰੇ ਕੰਮਾਂ ਨੂੰ ਤਿਆਗਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਾਰਿਆ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮਿਆਂ ਵੱਲੋਂ ਅੱਖੀਆਂ ਫੇਰ ਲਈਆਂ ਸਨ ਪਰ ਹੁਣ ਮਨੁੱਖਾਂ ਨੂੰ ਹੁਕਮ ਦਿੰਦਾ ਹੈ ਜੋ ਓਹ ਸਭ ਹਰੇਕ ਥਾਂ ਤੋਬਾ ਕਰਨ
Punjabi ERV
ਪਹਿਲੇ ਸਮਿਆਂ ਵਿੱਚ ਲੋਕ ਪ੍ਰਭੂ ਨੂੰ ਨਹੀਂ ਸਮਝ ਸਕੇ ਤੇ ਪ੍ਰਭੂ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪ੍ਰਭੂ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا تے ناواقفی دے ویلے وِچ خیال نا کر کے ہُن بندیاں نُوں حُکم دیندا اے پئی ساریاں دے سارے ہر تھاں تَوبہ کرن۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਅਣਜਾਣਪੁਣੇ ਦੇ ਸਮਿਆਂ ਨੂੰ ਅਣਦੇਖਾ ਕਰਕੇ, ਹੁਣ ਹਰ ਥਾਂ ਸਭ ਮਨੁੱਖਾਂ ਨੂੰ ਤੋਬਾ ਕਰਨ ਦਾ ਹੁਕਮ ਦਿੰਦਾ ਹੈ,