Acts 17:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੁਝ ਆਦਮੀਆਂ ਨੇ ਪੌਲੂਸ ਦਾ ਸਾਥ ਦਿੱਤਾ ਅਤੇ ਵਿਸ਼ਵਾਸ ਕੀਤਾ । ਉਹਨਾਂ ਵਿੱਚ ਦਿਯਾਨੁਸਿਯੁਸ ਜੋ ਅਰਿਯੁਪਗੁਸ ਦਾ ਮੈਂਬਰ ਸੀ, ਦਾਮਰਿਸ ਨਾਂ ਦੀ ਇੱਕ ਔਰਤ ਅਤੇ ਕਈ ਹੋਰ ਲੋਕ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਲੋਕ ਪੌਲੁਸ ਦੇ ਚੇਲੇ ਬਣ ਗਏ ਅਤੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ, ਜੋ ਅਰਿਯੁਪਗੁਸ ਦਾ ਇੱਕ ਮੈਂਬਰ ਸੀ, ਇਸ ਦੇ ਨਾਲ ਦਮਾਰਿਸ ਨਾਮ ਦੀ ਇੱਕ ਮਹਿਲਾ ਅਤੇ ਕਈ ਹੋਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਕਈ ਪੁਰਖਾਂ ਨੇ ਉਹ ਦੇ ਨਾਲ ਰਲ ਕੇ ਪਰਤੀਤ ਕੀਤੀ । ਉਨ੍ਹਾਂ ਵਿੱਚ ਦਿਯਾਨੁਮਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮੇ ਇੱਕ ਤੀਵੀਂ ਅਤੇ ਹੋਰ ਕਈ ਉਨ੍ਹਾਂ ਦੇ ਨਾਲ ਸਨ।।
Punjabi ERV
ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کئیاں اوہدے نال رَل کے اِیمان لیاندا۔ اوہناں وِچ دِیونُسی یُس۔ اریوپگُس دا اِک حاکم سی۔ تے دَمَرِس کر کے اِک زنانی تے ہور کئی اوہناں دے نال سن۔
Punjabi Standard Bible (Punjabi Standard Bible) 2023
ਪਰ ਕੁਝ ਵਿਅਕਤੀ ਉਸ ਨਾਲ ਮਿਲ ਗਏ ਅਤੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ, ਜਿਨ੍ਹਾਂ ਵਿੱਚ ਅਰਿਯੁਪਗੀ ਦਿਯਾਨੁਸਿਯੁਸ, ਦਾਮਰਿਸ ਨਾਮਕ ਇੱਕ ਔਰਤ ਅਤੇ ਉਨ੍ਹਾਂ ਦੇ ਨਾਲ ਕਈ ਹੋਰ ਲੋਕ ਸਨ।