Acts 17:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸ਼ਬਦ ਸੁਣ ਕੇ ਭੀੜ ਅਤੇ ਸ਼ਹਿਰ ਦੇ ਅਧਿਕਾਰੀਆਂ ਵਿੱਚ ਹੰਗਾਮਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੋਕਾਂ ਦੀ ਭੀੜ ਜੋ ਇਕੱਠੀ ਹੋ ਗਈ ਸੀ ਅਤੇ ਸ਼ਹਿਰ ਦੇ ਅਧਿਕਾਰੀਆਂ ਨੇ ਇਹ ਸੁਣਿਆ, ਤਾਂ ਉਹ ਬਹੁਤ ਗੁੱਸੇ ਅਤੇ ਹਰਕਤ ਵਿੱਚ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦਿਆਂ ਸਰਦਾਰਾਂ ਨੂੰ ਏਹ ਗੱਲਾਂ ਸੁਣਾ ਕੇ ਘਬਰਾ ਦਿੱਤਾ
Punjabi ERV
ਭੀਡ਼ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں لوکاں نُوں تے شہر دیاں حاکماں نُوں ایہہ گلّ سُنا کے گھبرا دِتّا۔
Punjabi Standard Bible (Punjabi Standard Bible) 2023
ਇਹ ਗੱਲਾਂ ਸੁਣਾ ਕੇ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਘਬਰਾ ਦਿੱਤਾ।