Acts 18:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਤੇਰੇ ਨਾਲ ਹਾਂ । ਕੋਈ ਆਦਮੀ ਤੇਰੇ ਉੱਤੇ ਹਮਲਾ ਕਰ ਕੇ ਤੇਰਾ ਨੁਕਸਾਨ ਨਹੀਂ ਕਰ ਸਕੇਗਾ ਕਿਉਂਕਿ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਭਗਤ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਮੈਂ ਤੇਰੇ ਨਾਲ ਹਾਂ, ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁਖ ਦੇਣ ਲਈ ਤੇਰੇ ਉੱਤੇ ਹੱਲਾ ਨਾ ਕਰੇਗਾ ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ
Punjabi ERV
ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تیرے نال ہاں۔ تے کوئی تیرے اُتّے حملہ کر کے تیرا نُقصان نا کر سکے گا۔ کیوں جو ایس شہر وِچ میرے بتھیرے لوک نیں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੇਰੇ ਨਾਲ ਹਾਂ ਅਤੇ ਕੋਈ ਵੀ ਤੈਨੂੰ ਨੁਕਸਾਨ ਪਹੁੰਚਾਉਣ ਲਈ ਤੇਰੇ ਉੱਤੇ ਹਮਲਾ ਨਹੀਂ ਕਰੇਗਾ, ਕਿਉਂ ਜੋ ਇਸ ਨਗਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”