Acts 18:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਡੇਢ ਸਾਲ ਤੱਕ ਉੱਥੇ ਰਿਹਾ ਅਤੇ ਪਰਮੇਸ਼ਰ ਦਾ ਵਚਨ ਸੁਣਾਉਂਦਾ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪੌਲੁਸ ਡੇਢ ਸਾਲ ਕੁਰਿੰਥੁਸ ਵਿੱਚ ਰਿਹਾ, ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦਾ ਬਚਨ ਸਿਖਾਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਡੂਢ ਬਰਸ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।।
Punjabi ERV
ਪੌਲੁਸ ਉਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪ੍ਰਭੂ ਦੇ ਉਪਦੇਸ਼ ਸੁਨਾਉਂਦਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ ڈیڑھ وَرھا اوتھے رہیا۔ تے اوہناں وِچ خُدا دا کلام سِکھالدا رہیا۔
Punjabi Standard Bible (Punjabi Standard Bible) 2023
ਸੋ ਪੌਲੁਸ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿਚਕਾਰ ਪਰਮੇਸ਼ਰ ਦੇ ਵਚਨ ਦੀ ਸਿੱਖਿਆ ਦਿੰਦਾ ਰਿਹਾ।