Acts 18:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਗੱਲੀਓ ਅਖਾਯਾ ਦੇ ਇਲਾਕੇ ਦਾ ਰਾਜਪਾਲ ਸੀ, ਉਸ ਸਮੇਂ ਯਹੂਦੀਆਂ ਨੇ ਏਕਾ ਕਰ ਕੇ ਪੌਲੂਸ ਉੱਤੇ ਹਮਲਾ ਕੀਤਾ ਅਤੇ ਉਸ ਨੂੰ ਫੜ ਕੇ ਅਦਾਲਤ ਵਿੱਚ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਗੈਲੀਓ ਅਖਾਯਾ ਪ੍ਰਾਂਤ ਦਾ ਰੋਮੀ ਹਾਕਮ ਸੀ, ਤਾਂ ਕੁਰਿੰਥੁਸ ਦੇ ਯਹੂਦੀਆਂ ਨੇ ਪੌਲੁਸ ਉੱਤੇ ਇਕਮੁੱਠ ਹਮਲਾ ਬੋਲਿਆ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਗਾਲੀਓ ਅਖਾਯਾ ਦਾ ਡਿਪਟੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾਕੇ ਬੋਲੇ
Punjabi ERV
ਜਦੋਂ ਗਾਲੀਓ ਅਮਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕਠੇ ਹੋਏ ਅਤੇ ਉਸਨੂੰ ਅਦਾਲਤ ਵਿੱਚ ਲੈ ਗਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد گلیّو اَخیہ دا صُوبے دار سی۔ یہُودی اِک صلاح کر کے پَولُس اُتّے چڑھ آئے۔ تے اوہنوں کچہری وِچ لے گئے۔
Punjabi Standard Bible (Punjabi Standard Bible) 2023
ਪਰ ਜਦੋਂ ਗਾਲੀਓ ਅਖਾਯਾ ਦਾ ਰਾਜਪਾਲ ਸੀ ਤਾਂ ਯਹੂਦੀ ਇੱਕ ਮਨ ਹੋ ਕੇ ਪੌਲੁਸ ਦੇ ਵਿਰੁੱਧ ਉੱਠ ਖੜ੍ਹੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ