Acts 18:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜ੍ਹੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਇਹ ਝਗੜਾ ਸ਼ਬਦਾਂ, ਨਾਂਵਾਂ ਅਤੇ ਤੁਹਾਡੀ ਵਿਵਸਥਾ ਦੇ ਬਾਰੇ ਹੈ ਤਾਂ ਤੁਸੀਂ ਜਾਣੋ! ਮੈਂ ਇਸ ਦਾ ਨਿਆਂ ਨਹੀਂ ਕਰਨਾ ਚਾਹੁੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਸਿਰਫ ਸ਼ਬਦਾਂ ਅਤੇ ਨਾਮਾਂ ਅਤੇ ਆਪਣੇ ਖੁਦ ਦੇ ਯਹੂਦੀ ਕਾਨੂੰਨਾਂ ਬਾਰੇ ਬਹਿਸ ਕਰ ਰਹੇ ਹੋ ਇਸ ਲਈ ਤੁਹਾਨੂੰ ਖੁਦ ਇਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ। ਮੈਂ ਇਨ੍ਹਾਂ ਗੱਲਾਂ ਦਾ ਨਿਆਂ ਕਰਨ ਤੋਂ ਇਨਕਾਰ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਏਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਸ਼ਰਾ ਵਿਖੇ ਹਨ ਤਾਂ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ
Punjabi ERV
ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗਡ਼ੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے نِرے لفظاں تے نانواں تے تُہاڈی شریعت دِیاں گلّاں نیں۔ تے تُسی جانو۔ میری نئیں صلاح پئی ایہناں گلّاں دا مُنصف ہوواں۔
Punjabi Standard Bible (Punjabi Standard Bible) 2023
ਪਰ ਜੇ ਇਹ ਵਿਵਾਦ ਸ਼ਬਦਾਂ, ਨਾਵਾਂ ਅਤੇ ਤੁਹਾਡੇ ਬਿਵਸਥਾ ਦੇ ਬਾਰੇ ਹੈ ਤਾਂ ਤੁਸੀਂ ਆਪੇ ਨਜਿੱਠੋ; ਮੈਂ ਇਨ੍ਹਾਂ ਗੱਲਾਂ ਦਾ ਨਿਆਂਕਾਰ ਨਹੀਂ ਬਣਨਾ ਚਾਹੁੰਦਾ।”