Acts 18:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਸ ਨੇ ਉਹਨਾਂ ਸਾਰਿਆਂ ਨੂੰ ਅਦਾਲਤ ਵਿੱਚੋਂ ਬਾਹਰ ਕੱਢ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਸਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਭਜਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ
Punjabi ERV
ਤੱਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں کچہری وِچوں کڈھ دِتّا۔
Punjabi Standard Bible (Punjabi Standard Bible) 2023
ਸੋ ਉਸ ਨੇ ਉਨ੍ਹਾਂ ਨੂੰ ਅਦਾਲਤ ਵਿੱਚੋਂ ਬਾਹਰ ਕੱਢ ਦਿੱਤਾ।