Acts 18:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਸਾਰਿਆਂ ਨੇ ਪ੍ਰਾਰਥਨਾ ਘਰ ਦੇ ਅਧਿਕਾਰੀ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਹੀ ਬਹੁਤ ਕੁੱਟਿਆ ਪਰ ਗੱਲੀਓ ਨੇ ਇਸ ਵੱਲ ਕੋਈ ਧਿਆਨ ਨਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਭੀੜ ਨੇ ਪ੍ਰਾਰਥਨਾ ਸਥਾਨ ਦੇ ਆਗੂ ਸੋਸਥਨੇਸ ਨੂੰ ਫੜ ਲਿਆ ਅਤੇ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਵਿਹੜੇ ਸਾਮ੍ਹਣੇ ਕੁੱਟਿਆ; ਪਰ ਗੈਲੀਓ ਨੇ ਇਸ ਬਾਰੇ ਕੁਝ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਸਭਨਾਂ ਨੇ ਸਮਾਜ ਦੇ ਸਰਦਾਰ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।।
Punjabi ERV
ਤੱਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ਡ਼ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਅਦਾਲਤ ਦੇ ਅੱਗੇ ਸੋਸਨਥੇਜ਼ ਨੂੰ ਲਿਆਕੇ ਮਾਰਿਆ ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں نیں عبادت خانے دے سردار سوستِھینس نُوں پھڑ کے کچہری دے سامھنے ماریا پر گلیّو نے ایہناں گلّاں دی کُجھ پرواہ نا کِیتی۔
Punjabi Standard Bible (Punjabi Standard Bible) 2023
ਤਦ ਸਾਰੇ ਲੋਕਾਂ ਨੇ ਸਭਾ-ਘਰ ਦੇ ਆਗੂ ਸੋਸਥਨੇਸ ਨੂੰ ਫੜ ਕੇ ਨਿਆਂ ਆਸਣ ਦੇ ਸਾਹਮਣੇ ਹੀ ਕੁੱਟਿਆ, ਪਰ ਗਾਲੀਓ ਨੇ ਇਸ ਦੀ ਕੋਈ ਪਰਵਾਹ ਨਾ ਕੀਤੀ।