Acts 18:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਪੌਲੁਸ ਨੂੰ ਉੱਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹਨਾਂ ਨੇ ਉਸ ਨੂੰ ਕੁਝ ਹੋਰ ਦਿਨ ਰਹਿਣ ਲਈ ਕਿਹਾ ਤਾਂ ਉਸ ਨੇ ਸਵੀਕਾਰ ਨਾ ਕੀਤਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਪੌਲੁਸ ਨੂੰ ਉਨ੍ਹਾਂ ਨਾਲ ਕੁਝ ਦਿਨ ਬਿਤਾਉਣ ਲਈ ਕਿਹਾ, ਤਾਂ ਉਸਨੇ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਭਈ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ
Punjabi ERV
ਯਹੂਦੀਆਂ ਨੇ ਪੌਲੁਸ ਨੂੰ ਉਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں اوہدی مِنّت کِیتی پئی ہور تھوڑا چِر رہے اوس نا مَنّیاں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਕੁਝ ਹੋਰ ਸਮਾਂ ਰੁਕਣ ਲਈ ਬੇਨਤੀ ਕੀਤੀ, ਪਰ ਉਹ ਰਾਜ਼ੀ ਨਾ ਹੋਇਆ