Acts 18:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਉਨ੍ਹਾਂ ਨੂੰ ਛੱਡਿਆ ਅਤੇ ਕਿਹਾ, “ਜੇ ਪਰਮੇਸ਼ੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਹ ਕਹਿ ਕੇ ਵਿਦਾ ਲਈ, “ਜੇਕਰ ਪਰਮੇਸ਼ਰ ਨੇ ਚਾਹਿਆ ਤਾਂ ਮੈਂ ਫਿਰ ਤੁਹਾਡੇ ਕੋਲ ਆਵਾਂਗਾ ।” ਫਿਰ ਉਸ ਨੇ ਅਫ਼ਸੁਸ ਤੋਂ ਸਮੁੰਦਰੀ ਜਹਾਜ਼ ਦੁਆਰਾ ਯਾਤਰਾ ਸ਼ੁਰੂ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਉਨ੍ਹਾਂ ਕੋਲੋ ਚਲਾ ਜਾਣ ਲੱਗਾ ਸੀ, ਤਾਂ ਉਸਨੇ ਵਾਅਦਾ ਕੀਤਾ, “ਭਾਈ ਜੇ ਪਰਮੇਸ਼ਵਰ ਦੀ ਮਰਜ਼ੀ ਹੋਈ ਤਾਂ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਅਤੇ ਫਿਰ ਉਹ ਜਹਾਜ਼ ਤੇ ਚੜ੍ਹ ਕੇ ਅਫ਼ਸੀਆਂ ਤੋਂ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਿਆ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ
Punjabi ERV
ਪੌਲੁਸ ਨੇ ਉਨ੍ਹਾਂ ਨੂੰ ਛਡਿਆ ਅਤੇ ਕਿਹਾ, “ਜੇ ਪ੍ਰਭੂ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ایہہ آکھ کے۔ پئی جے خُدا چاہے تُہاڈے کول مُڑ آواں گا۔ تے اوہ اوہناں توں وِداع ہویا۔ تے جہاز اُتّے چڑھ کے اِفِسُس توں ٹُر پیا۔
Punjabi Standard Bible (Punjabi Standard Bible) 2023
ਅਤੇ ਇਹ ਕਹਿ ਕੇ ਉਨ੍ਹਾਂ ਤੋਂ ਵਿਦਾ ਲਈ, “ਜੇ ਪਰਮੇਸ਼ਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ।” ਫਿਰ ਉਹ ਸਮੁੰਦਰ ਦੇ ਰਸਤੇ ਅਫ਼ਸੁਸ ਤੋਂ ਚੱਲ ਪਿਆ