Acts 18:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਕੈਸਰਿਯਾ ਪਹੁੰਚਿਆ ਤਾਂ ਉੱਥੋਂ ਫਿਰ ਯਰੂਸ਼ਲਮ ਨੂੰ ਗਿਆ ਅਤੇ ਕਲੀਸਿਯਾ ਨੂੰ ਨਮਸਕਾਰ ਕੀਤਾ ਅਤੇ ਫਿਰ ਅੰਤਾਕਿਯਾ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਕੈਸਰਿਆ ਵਿਖੇ ਪਹੁੰਚਿਆ, ਉਹ ਯੇਰੂਸ਼ਲੇਮ ਗਿਆ ਅਤੇ ਕਲੀਸਿਆ ਨੂੰ ਨਮਸਕਾਰ ਕੀਤਾ ਅਤੇ ਫਿਰ ਅੰਤਾਕਿਆ ਨੂੰ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੈਸਰਿਯਾ ਵਿੱਚ ਉਤਰਿਆ ਅਰ ਜਾਂ ਉਹ ਨੇ ਜਾ ਕੇ ਕਲੀਸਿਯਾ ਦੀ ਸੁਖ ਸਾਂਦ ਪੁੱਛੀ ਤਾਂ ਅੰਤਾਕਿਯਾ ਵਿੱਚ ਆਇਆ
Punjabi ERV
ਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ قَیصریہ وِچ اُتر کے یرُوشلِیم نُوں گیا۔ تے کلِیسیا نُوں سلام کر کے انطاکیہ نُوں گیا۔
Punjabi Standard Bible (Punjabi Standard Bible) 2023
ਅਤੇ ਕੈਸਰਿਯਾ ਵਿੱਚ ਉੱਤਰ ਕੇ ਯਰੂਸ਼ਲਮ ਨੂੰ ਗਿਆ ਤੇ ਕਲੀਸਿਯਾ ਨੂੰ ਸਲਾਮ ਕਹਿ ਕੇ ਅੰਤਾਕਿਯਾ ਨੂੰ ਚਲਾ ਗਿਆ।