Acts 18:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆ ਗਏ ਤਾਂ ਪੌਲੂਸ ਆਪਣਾ ਸਾਰਾ ਸਮਾਂ ਵਚਨ ਦੇ ਪ੍ਰਚਾਰ ਵਿੱਚ ਲਾਉਣ ਲੱਗਾ ਅਤੇ ਯਹੂਦੀਆਂ ਦੇ ਸਾਹਮਣੇ ਗਵਾਹੀ ਦੇਣ ਲੱਗਾ ਕਿ ਯਿਸੂ ਹੀ ‘ ਮਸੀਹ ’ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਕੁਰਿੰਥੁਸ ਸ਼ਹਿਰ ਵਿੱਚ ਆਏ ਸਨ, ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ, ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ ਕਿ ਯਿਸ਼ੂ ਹੀ ਮਸੀਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਸਾਖੀ ਦੇ ਰਿਹਾ ਸੀ ਜੋ ਯਿਸੂ ਉਹੋ ਮਸੀਹ ਹੈ
Punjabi ERV
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੁਮ ਵਿੱਚ ਆ ਗਏ। ਇਸ ਤੋਂ ਬਾਅਦ ਉਸਨੇ ਖੁਸ਼ ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد سِیلاس تے تِیمُتِھیُس مَکِدُنیہ توں آگئے تَد پَولُس کلام سُنان دے جوش نال مجبُور ہو کے یہُودِیاں اگّے گواہی پیا دیندا سی۔ پئی یِسُوع ای مسِیح اے۔
Punjabi Standard Bible (Punjabi Standard Bible) 2023
ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਾਂ ਪੌਲੁਸ ਵਚਨ ਸੁਣਾਉਣ ਵਿੱਚ ਰੁੱਝਾ ਹੋਇਆ ਯਹੂਦੀਆਂ ਨੂੰ ਗਵਾਹੀ ਦਿੰਦਾ ਸੀ ਕਿ ਯਿਸੂ ਹੀ ਮਸੀਹ ਹੈ।