Acts 18:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਭੂ ਨੇ ਇੱਕ ਰਾਤ ਪੌਲੂਸ ਨੂੰ ਦਰਸ਼ਨ ਦੇ ਕੇ ਕਿਹਾ, “ਨਾ ਡਰ, ਪ੍ਰਚਾਰ ਕਰਦਾ ਜਾ ਅਤੇ ਚੁੱਪ ਨਾ ਰਹਿ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਰਾਤ ਪ੍ਰਭੂ ਨੇ ਪੌਲੁਸ ਨਾਲ ਦਰਸ਼ਣ ਵਿੱਚ ਗੱਲ ਕੀਤੀ: “ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪ੍ਰਭੁ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾਹ ਅਤੇ ਚੁੱਪ ਨਾ ਰਹੁ
Punjabi ERV
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد خُداوند رات دے ویلے رویا وِچ پَولُس نُوں آکھیا پئی نا ڈر سگوں آ کھدا جا تے چُپ نا ہو۔
Punjabi Standard Bible (Punjabi Standard Bible) 2023
ਫਿਰ ਪ੍ਰਭੂ ਨੇ ਰਾਤ ਦੇ ਸਮੇਂ ਇੱਕ ਦਰਸ਼ਨ ਦੇ ਰਾਹੀਂ ਪੌਲੁਸ ਨੂੰ ਕਿਹਾ, “ਨਾ ਡਰ, ਸਗੋਂ ਬੋਲਦਾ ਰਹਿ ਅਤੇ ਚੁੱਪ ਨਾ ਹੋ,