Acts 19:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਸਮੇਂ ਅਪੁੱਲੋਸ ਕੁਰਿੰਥੁਸ ਵਿੱਚ ਸੀ ਤਾਂ ਪੌਲੂਸ ਸਮੁੰਦਰੀ ਕੰਢੇ ਦੇ ਇਲਾਕਿਆਂ ਦਾ ਦੌਰਾ ਕਰਦਾ ਹੋਇਆ ਅਫ਼ਸੁਸ ਵਿੱਚ ਆਇਆ । ਉੱਥੇ ਉਸ ਨੂੰ ਕੁਝ ਚੇਲੇ ਮਿਲੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਪੁੱਲੋਸ ਕੁਰਿੰਥੁਸ ਵਿੱਚ ਸੀ, ਪੌਲੁਸ ਅੰਦਰਲੇ ਰਸਤੇ ਵਿੱਚੋਂ ਦੀ ਹੋ ਕੇ ਅਫ਼ਸੀਆਂ ਪਹੁੰਚਿਆ। ਉੱਥੇ ਉਸਨੂੰ ਕੁਝ ਚੇਲੇ ਮਿਲੇ
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਹੋਇਆ ਕਿ ਜਾਂ ਅਪੁੱਲੋਸ ਕੁਰਿੰਥੁਸ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ
Punjabi ERV
ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾਡ਼ੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینج ہویا جدوں اُپلّوس کُرِنتِھس وِچ سی۔ تَد پَولُس اُپرلے علاقیاں وِچوں دی ہو کے اِفِسُس نُوں آیا۔ تے اوتھے کئی شاگِرد مِلے۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਵਿੱਚ ਸੀ ਤਾਂ ਪੌਲੁਸ ਉਤਲੇ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਅਫ਼ਸੁਸ ਨੂੰ ਆਇਆ ਅਤੇ ਉੱਥੇ ਉਸ ਨੂੰ ਕੁਝ ਚੇਲੇ ਮਿਲੇ।