Acts 19:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਪੌਲੂਸ ਦੇ ਰਾਹੀਂ ਅਨੋਖੇ ਚਮਤਕਾਰ ਕੀਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ,
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਨੋਖੀਆਂ ਕਰਾਮਾਤਾਂ ਵਿਖਾਲਦਾ ਸੀ
Punjabi ERV
ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس دے ہتھّوں خُدا عجِیب طاقتاں وکھاؤندا سی۔
Punjabi Standard Bible (Punjabi Standard Bible) 2023
ਪਰਮੇਸ਼ਰ ਪੌਲੁਸ ਦੇ ਹੱਥੀਂ ਅਨੋਖੇ ਚਮਤਕਾਰ ਕਰਦਾ ਸੀ,